1982
ਦਿੱਖ
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1950 ਦਾ ਦਹਾਕਾ 1960 ਦਾ ਦਹਾਕਾ 1970 ਦਾ ਦਹਾਕਾ – 1980 ਦਾ ਦਹਾਕਾ – 1990 ਦਾ ਦਹਾਕਾ 2000 ਦਾ ਦਹਾਕਾ 2010 ਦਾ ਦਹਾਕਾ |
ਸਾਲ: | 1979 1980 1981 – 1982 – 1983 1984 1985 |
1982 20ਵੀਂ ਸਦੀ ਅਤੇ 1980 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 10 ਮਾਰਚ – ਅਮਰੀਕਾ ਨੇ ਲੀਬੀਆ ਵਿਰੁੱਧ ਆਰਥਕ ਰੋਕ ਲਾਈ।
- 2 ਅਪਰੈਲ– ਅਰਜਨਟਾਈਨਾ ਨੇ ਬ੍ਰਿਟਿਸ਼ ਕਬਜ਼ੇ ਹੇਠਲੇ ਫ਼ਾਕਲੈਂਡ ਟਾਪੂਆਂ ਨੂੰ ਅਪਣਾ ਕਹਿ ਕੇ ਇਸ ਉੱਤੇ ਫ਼ੌਜ ਚੜ੍ਹਾ ਦਿਤੀ।
- 7 ਅਕਤੂਬਰ– ਅਮਰੀਕਾ ਦੇ ਨਿਊਯਾਰਕ ਸਟਾਕ ਐਕਸਚੇਂਜ ਵਿੱਚ ਇਕੋ ਦਿਨ ਵਿੱਚ 14 ਕਰੋੜ 70 ਲੱਖ ਸ਼ੇਅਰਾਂ ਦੀ ਖ਼ਰੀਦੋ ਫ਼ਰੋਖ਼ਤ ਹੋਈ।
- 19 ਨਵੰਬਰ– ਏਸ਼ੀਅਨ ਖੇਡਾਂ ਸ਼ੁਰੂ।
- 29 ਨਵੰਬਰ– ਯੂ.ਐਨ.ਓ. ਦੀ ਜਨਰਲ ਅਸੈਂਬਲੀ ਨੇ ਮਤਾ ਪਾਸ ਕਰ ਕੇ ਰੂਸ ਨੂੰ ਅਫ਼ਗ਼ਾਨਿਸਤਾਨ ਵਿਚੋਂ ਫ਼ੌਜਾਂ ਕੱਢਣ ਵਾਸਤੇ ਕਿਹਾ।
- 2 ਦਸੰਬਰ– ਊਟਾ (ਅਮਰੀਕਾ) ਦੀ ਯੂਨੀਵਰਸਿਟੀ ਵਿੱਚ ਡਾਕਟਰਾਂ ਨੇ, ਇੱਕ ਸ਼ਖ਼ਸ ਬਾਰਨੇ ਕਲਾਰਕ ਵਾਸਤੇ ਇੱਕ ਨਕਲੀ ਦਿਲ ਟਰਾਂਸਪਲਾਂਟ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ | ਉਹ ਇਸ ਦਿਲ ਨਾਲ 112 ਦਿਨ ਜਿਊਂਦਾ ਰਿਹਾ।
- 7 ਦਸੰਬਰ– ਅਮਰੀਕਾ ਦੀ ਸਟੇਟ ਟੈਕਸਾਜ਼ ਵਿੱਚ ਇੱਕ ਕਾਤਲ ਚਾਰਲਸ ਬਰੁਕ ਜੂਨੀਅਰ, ਜਿਸ ਨੂੰ ਅਦਾਲਤ ਨੇ ਸਜ਼ਾਏ ਮੌਤ ਸੁਣਾਈ ਸੀ, ਨੂੰ ਜ਼ਹਿਰ ਦਾ ਟੀਕਾ ਲਾ ਕੇ ਖ਼ਤਮ ਕੀਤਾ ਗਿਆ। ਫ਼ਾਂਸੀ ਦੀ ਥਾਂ ਟੀਕਾ ਲਾ ਕੇ ਮਾਰਨ ਦਾ ਇਹ ਪਹਿਲਾ ਐਕਸ਼ਨ ਸੀ।
- 8 ਦਸੰਬਰ– ਨਾਰਮਨ ਡੀ. ਮੇਅਰ ਨਾਂ ਦੇ ਇੱਕ ਸ਼ਖ਼ਸ ਨੇ ਨਿਊਕਲਰ ਹਥਿਆਰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਵਾਸ਼ਿੰਗਟਨ ਦਾ ਮਾਨੂਮੈਂਟ ਬਾਰੂਦ ਨਾਲ ਉਡਾ ਦੇਣ ਦੀ ਧਮਕੀ ਦਿਤੀ। ਪੁਲਿਸ ਨੇ ਉਸ ਨੂੰ ਹਥਿਆਰ ਸੁੱਟਣ ਵਾਸਤੇ ਕਿਹਾ। ਉਸ ਵਲੋਂ ਨਾਂਹ ਕਰਨ 'ਤੇ ਪੁਲਿਸ ਨੇ 10 ਘੰਟੇ ਮਗਰੋਂ ਉਸ ਨੂੰ ਗੋਲੀ ਮਾਰ ਕੇ ਖ਼ਤਮ ਕਰ ਦਿਤਾ।
- 26 ਦਸੰਬਰ– ਟਾਈਮ ਮੈਗ਼ਜ਼ੀਨ ਨੇ ਕੰਪਿਊਟਰ ਨੂੰ 'ਮੈਨ ਆਫ਼ ਦ ਯਿਅਰ' ਕਰਾਰ ਦਿਤਾ।
- 26 ਦਸੰਬਰ– ਸਾਬਕਾ ਸਿੱਖ ਫ਼ੌਜੀਆਂ ਦੀ ਕਨਵੈਨਸ਼ਨ ਅੰਮਿ੍ਤਸਰ ਵਿੱਚ ਹੋਈ।
ਜਨਮ
[ਸੋਧੋ]- 10 ਫਰਵਰੀ – ਅਮਰੀਕੀ ਫਰਾਟਾ ਅਥਲੀਟ ਜਸਟਿਨ ਗੈਟਲਿਨ।
- 4 ਅਪ੍ਰੈਲ – ਭਾਰਤੀ ਅਥਲੀਟ ਮਨਜੀਤ ਕੌਰ।
- 18 ਜੁਲਾਈ –ਭਾਰਤੀ ਅਦਾਕਾਰਾ ਪ੍ਰਿਅੰਕਾ ਚੋਪੜਾ
- 28 ਸਤੰਬਰ – ਇੱਕ ਵਾਰ ਦੇ ਉਲੰਪਿਕ ਚੈਪੀਅਨ ਭਾਰਤੀ ਸ਼ੂਟਰ ਅਭਿਨਵ ਬਿੰਦਰਾ।
- 2 ਨਵੰਬਰ –ਉਲੰਪਿਕ ਕਾਂਸੀ ਤਮਗਾ ਜੇਤੂ ਭਾਰਤੀ ਪਹਿਲਵਾਨ ਯੁਗੇਸ਼ਵਰ ਦੱਤ
ਮੌਤ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |